ਸ਼ੁਭਕਰਨ ਦੀ ਭੈਣ ਨੂੰ ਮਿਲੇਗੀ ਪੰਜਾਬ ਪੁਲੀਸ ’ਚ ਕਾਂਸਟੇਬਲ ਦੀ ਨੌਕਰੀ
11:25 AM Feb 29, 2024 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਫਰਵਰੀ
ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ ਹੈ। ਇਸ ਤੋਂ ਇਲਾਵਾ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾ ਰਹੀ ਹੈ।
Advertisement
Advertisement
Advertisement