For the best experience, open
https://m.punjabitribuneonline.com
on your mobile browser.
Advertisement

ਸਿੱਬਲ ਚੌਥੀ ਵਾਰ ਸੁੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

11:16 PM May 16, 2024 IST
ਸਿੱਬਲ ਚੌਥੀ ਵਾਰ ਸੁੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ
Advertisement
ਨਵੀਂ ਦਿੱਲੀ, 16 ਮਈਸੀਨੀਅਰ ਐਡਵੋਕੇਟ ਕਪਿਲ ਸਿੱਬਲ ਚੌਥੀ ਵਾਰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸਸੀਬੀਏ) ਦੇ ਪ੍ਰਧਾਨ ਚੁਣੇ ਗਏ ਹਨ। ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ’ਚ ਕੇਂਦਰੀ ਮੰਤਰੀ ਰਹੇ ਸਿੱਬਲ 1995 ਤੇ 2002 ਦੇ ਅਰਸੇ ਦੌਰਾਨ ਪਹਿਲਾਂ ਵੀ ਤਿੰਨ ਵਾਰ ਐੱਸਸੀਬੀਏ ਦੇ ਪ੍ਰਧਾਨ ਰਹਿ ਚੁੱਕੇ ਹਨ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸਿੱਬਲ ਦੀ ਚੋਣ ਨੂੰ ਲਿਬਰਲ, ਸੈਕੁਲਰ, ਜਮਹੂਰੀ ਤੇ ਅਗਾਂਹਵਧੂ ਤਾਕਤਾਂ ਲਈ ਵੱਡੀ ਜਿੱਤ ਕਰਾਰ ਦਿੱਤਾ ਹੈ। -ਪੀਟੀਆਈ
Advertisement

Advertisement
Author Image

Advertisement
Advertisement
×