ਕੈਨੇਡਾ ’ਚ ਸਿੱਖ ਵਿਰਾਸਤੀ ਮਹੀਨੇ ਦੇ ਸਮਾਗਮ ਸ਼ੁਰੂ
06:17 AM Apr 02, 2024 IST
Advertisement
ਵੈਨਕੂਵਰ (ਗੁਰਮਲਕੀਅਤ ਸਿੰਘ ਕਾਹਲੋਂ): ਕੈਨੇਡਾ ਦੇ ਵੱਖ ਵੱਖ ਸੂਬਿਆਂ ਵੱਲੋਂ ਅਪਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਦਿੱਤੀ ਗਈ ਸਰਕਾਰੀ ਮਾਨਤਾ ਦੇ ਮੱਦੇਨਜ਼ਰ ਗੁਰਦੁਆਰਾ ਕਮੇਟੀਆਂ ਵੱਲੋਂ ਸਮਾਗਮ ਕਰਵਾਏ ਜਾਣਗੇ। ਵੈਨਕੂਵਰ ਦੀ ਖਾਲਸਾ ਦੀਵਾਨ ਸੁਸਾਇਟੀ ਵੱਲੋਂ 13 ਅਪਰੈਲ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ।
Advertisement
Advertisement
Advertisement