For the best experience, open
https://m.punjabitribuneonline.com
on your mobile browser.
Advertisement

ਸਿੱਖਾਂ ਦੀਆਂ ਕੁਰਬਾਨੀਆਂ ਬੇਮਿਸਾਲ, ਮੋਦੀ ਸਰਕਾਰ ਤੋਂ ਬਾਅਦ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਮਿਲਣਾ ਸ਼ੁਰੂ ਹੋਇਆ: ਸ਼ਾਹ

05:50 PM Oct 13, 2023 IST
ਸਿੱਖਾਂ ਦੀਆਂ ਕੁਰਬਾਨੀਆਂ ਬੇਮਿਸਾਲ  ਮੋਦੀ ਸਰਕਾਰ ਤੋਂ ਬਾਅਦ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਮਿਲਣਾ ਸ਼ੁਰੂ ਹੋਇਆ  ਸ਼ਾਹ
Advertisement

ਨਵੀਂ ਦਿੱਲੀ, 13 ਅਕਤੂਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਕੁਰਬਾਨੀਆਂ ਬੇਮਿਸਾਲ ਹਨ। ਉਨ੍ਹਾਂ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ਵਿੱਚ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ 2014 'ਚ ਨਰਿੰਦਰ ਮੋਦੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੀ ਇਨਸਾਫ਼ ਮਿਲਣਾ ਸ਼ੁਰੂ ਹੋ ਗਿਆ ਹੈ।

Advertisement

Advertisement
Author Image

Advertisement
Advertisement
×