ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖਾਂ ਦੀਆਂ ਕੁਰਬਾਨੀਆਂ ਬੇਮਿਸਾਲ, ਮੋਦੀ ਸਰਕਾਰ ਤੋਂ ਬਾਅਦ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਮਿਲਣਾ ਸ਼ੁਰੂ ਹੋਇਆ: ਸ਼ਾਹ

05:50 PM Oct 13, 2023 IST

ਨਵੀਂ ਦਿੱਲੀ, 13 ਅਕਤੂਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਕੁਰਬਾਨੀਆਂ ਬੇਮਿਸਾਲ ਹਨ। ਉਨ੍ਹਾਂ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ਵਿੱਚ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ 2014 'ਚ ਨਰਿੰਦਰ ਮੋਦੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੀ ਇਨਸਾਫ਼ ਮਿਲਣਾ ਸ਼ੁਰੂ ਹੋ ਗਿਆ ਹੈ।

Advertisement

Advertisement
Advertisement