ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਗ਼ਮਿਆਂ ਦੀ ਹੈਟ੍ਰਿਕ ਲਈ ਸਿੰਧੂ ਨੇ ਖਿੱਚੀ ਤਿਆਰੀ

07:44 AM Jul 26, 2024 IST
Hyderabad: Indian badminton player PV Sindhu during an event organised by Bridgestone India following the launch of their 'Sturdo' tyre range, at HICC in Hyderabad, Wednesday, Sept. 14, 2022. (PTI Photo) (PTI09_14_2022_000153B)

ਪੈਰਿਸ:

Advertisement

ਭਾਰਤੀ ਬੈਡਮਿੰਟਨ ਸਟਾਰ ਪੀਵੀ ਸਿੰਧੂ ਲਗਾਤਾਰ ਤੀਸਰੀਆਂ ਓਲੰਪਿਕ ਖੇਡਾਂ ਵਿੱਚ ਤਗ਼ਮਾ ਜਿੱਤ ਕੇ ਇਤਿਹਾਸ ਸਿਰਜਣ ਲਈ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਛੱਡ ਰਹੀ। ਉਸ ਨੇ ਆਪਣਾ ਇਹ ਟੀਚਾ ਹਾਸਲ ਕਰਨ ਲਈ ਪਿਛਲੇ ਕੁੱਝ ਮਹੀਨਿਆਂ ਦੌਰਾਨ ਵੱਖ-ਵੱਖ ਤਰੀਕਿਆਂ ਨਾਲ ਸਖ਼ਤ ਅਭਿਆਸ ਕੀਤਾ ਹੈ। ਸਿੰਧੂ ਨੇ ਰੀਓ ਓਲੰਪਿਕ ਵਿੱਚ ਚਾਂਦੀ ਅਤੇ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਜੇ ਉਹ ਪੈਰਿਸ ਓਲੰਪਿਕ ਵਿੱਚ ਪੋਡੀਅਮ ’ਚ ਪਹੁੰਚਣ ਵਿੱਚ ਸਫਲ ਰਹਿੰਦੀ ਹੈ ਤਾਂ ਉਹ ਤਗ਼ਮਿਆਂ ਦੀ ਹੈਟ੍ਰਿਕ ਪੂਰੀ ਕਰਨ ਵਾਲੀ ਭਾਰਤ ਦੀ ਪਹਿਲੀ ਖਿਡਾਰਨ ਬਣ ਜਾਵੇਗੀ। -ਪੀਟੀਆਈ

Advertisement
Advertisement
Advertisement