ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੰਗਾਪੁਰ: 20 ਸਾਲਾ ਭਾਰਤੀ ਨੇ ਆਪਣੇ ਹਮਵਤਨ 34 ਸਾਲਾ ਵਿਅਕਤੀ ਦਾ ਜਿਨਸੀ ਸ਼ੋਸ਼ਣ ਕਰਨ ਦਾ ਗੁਨਾਹ ਕਬੂਲਿਆ

11:54 AM Mar 19, 2024 IST

ਸਿੰਗਾਪੁਰ, 19 ਮਾਰਚ
ਸਿੰਗਾਪੁਰ ਵਿੱਚ ਭਾਰਤੀ ਮੂਲ ਦੇ 20 ਸਾਲਾ ਨੌਜਵਾਨ ਨੇ ਭਾਰਤੀ ਮੁਲਾਜ਼ਮ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਕਬੂਲ ਕਰ ਲਏ ਹਨ। ਦੋਸ਼ੀ ਸ੍ਰੀਕਾਂਤ ਮੁਰੂਗਨ ਨੇ ਪਿਛਲੇ ਸਾਲ 27 ਅਕਤੂਬਰ ਦੀ ਰਾਤ ਨੂੰ 34 ਸਾਲਾ ਵਿਅਕਤੀ ਦਾ ਸ਼ੋਸ਼ਣ ਕਾਰਨ ਦਾ ਗੁਨਾਹ ਕਬੂਲ ਕੀਤਾ ਹੈ। ਇਸ ਮਾਮਲੇ ਦਾ ਫੈਸਲਾ 9 ਮਈ ਨੂੰ ਸੁਣਾਇਆ ਜਾਵੇਗਾ।

Advertisement

Advertisement