ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਾਇਕ ਸੁਰਿੰਦਰ ਛਿੰਦਾ ਡੀਐੱਮਸੀ ਹਸਪਤਾਲ ਦਾਖ਼ਲ

08:20 AM Jul 16, 2023 IST

ਟ੍ਰਬਿਿਊਨ ਨਿਊਜ਼ ਸਰਵਿਸ

Advertisement

ਲੁਧਿਆਣਾ, 15 ਜੁਲਾਈ

ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਅੱਜ ਹੋਰ ਵੀ ਨਾਜ਼ੁਕ ਹੋ ਗਈ ਹੈ। ਪਿਛਲੇ ਕੁਝ ਦਨਿਾਂ ਤੋਂ ਮਾਡਲ ਟਾਊਨ ਸਥਿਤ ਦੀਪ ਹਸਪਤਾਲ ’ਚ ਦਾਖਲ ਛਿੰਦਾ ਨੂੰ ਅੱਜ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਹਾਲੇ ਵੀ ਉਨ੍ਹਾਂ ਦੀ ਹਾਲਤ ’ਚ ਕੋਈ ਸੁਧਾਰ ਨਹੀਂ ਹੈ। ਡਾਕਟਰਾਂ ਨੇ ਫਿਲਹਾਲ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਹੈ। ਬੀਤੇ ਦਨਿੀਂ ਛਿੰਦਾ ਦਾ ਫੂਡ ਪਾਈਪ ਦਾ ਅਪ੍ਰੇਸ਼ਨ ਹੋਇਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਇਨਫੈਕਸ਼ਨ ਵੱਧ ਗਈ, ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ ’ਚ ਦਿੱਕਤ ਹੋਣ ਲੱਗੀ। ਉਨ੍ਹਾਂ ਨੂੰ ਦੀਪ ਹਸਪਤਾਲ ਅਤੇ ਹੁਣ ਡੀਐੱਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੁਰਿੰਦਰ ਛਿੰਦਾ ਦੀ ਸਿਹਤ ਖਰਾਬ ਹੋਣ ਮਗਰੋਂ ਸਾਥੀ ਕਲਾਕਾਰ ਉਨ੍ਹਾਂ ਦਾ ਪਤਾ ਲੈਣ ਹਸਪਤਾਲ ਪੁੱਜ ਰਹੇ ਹਨ।

Advertisement

Advertisement
Tags :
ਸੁਰਿੰਦਰਹਸਪਤਾਲਗਾਇਕਛਿੰਦਾਡੀਐੱਮਸੀਦਾਖ਼ਲ;
Advertisement