For the best experience, open
https://m.punjabitribuneonline.com
on your mobile browser.
Advertisement

ਸਿਰਸਾ: ਨਹਿਰ ਦੀ ਉਸਾਰੀ ਲਈ ਕਿਸਾਨਾਂ ਦਾ ਮਿੰਨੀ ਸਕੱਤਰੇਤ ਅੱਗੇ ਪੱਕਾ ਮੋਰਚਾ

03:55 PM Feb 02, 2024 IST
ਸਿਰਸਾ  ਨਹਿਰ ਦੀ ਉਸਾਰੀ ਲਈ ਕਿਸਾਨਾਂ ਦਾ ਮਿੰਨੀ ਸਕੱਤਰੇਤ ਅੱਗੇ ਪੱਕਾ ਮੋਰਚਾ
Advertisement

ਪ੍ਰਭੂ ਦਿਆਲ
ਸਿਰਸਾ, 2 ਫਰਵਰੀ
ਓਟੂ ਤੋਂ ਧਿੰਗਤਾਣੀਆਂ, ਸਲਾਰਪੁਰ ਫਲੱਡੀ ਨਹਿਰ ਦੇ ਨਿਰਮਾਣ ਦੀ ਮੰਗ ਲਈ ਕਰੀਬ ਪੰਦਰਾਂ ਪਿੰਡਾਂ ਦੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਨਹਿਰਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਦਾ ਇਹ ਪੱਕਾ ਮੋਰਚਾ ਜਾਰੀ ਰਹੇਗਾ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।

Advertisement

Advertisement
Author Image

Advertisement
Advertisement
×