For the best experience, open
https://m.punjabitribuneonline.com
on your mobile browser.
Advertisement

ਸਿਰਸਾ: ਖਨੌਰੀ ਬਾਰਡਰ ’ਤੇ ਕਿਸਾਨ ਦੀ ਮੌਤ ਦੇ ਵਿਰੋਧ ’ਚ ਨੈਸ਼ਨਲ ਹਾਈਵੇਅ 9 ਦੋ ਘੰਟਿਆਂ ਲਈ ਜਾਮ

02:25 PM Feb 22, 2024 IST
ਸਿਰਸਾ  ਖਨੌਰੀ ਬਾਰਡਰ ’ਤੇ ਕਿਸਾਨ ਦੀ ਮੌਤ ਦੇ ਵਿਰੋਧ ’ਚ ਨੈਸ਼ਨਲ ਹਾਈਵੇਅ 9 ਦੋ ਘੰਟਿਆਂ ਲਈ ਜਾਮ
Advertisement

ਪ੍ਰਭੂ ਦਿਆਲ
ਸਿਰਸਾ, 22 ਫਰਵਰੀ
ਦਿੱਲੀ ਕੂਚ ਦੌਰਾਨ ਖਨੌਰੀ ਬਾਰਡਰ ’ਤੇ ਕਿਸਾਨ ਦੀ ਮੌਤ ਤੇ ਪੁਲੀਸ ਵੱਲੋਂ ਕਿਸਾਨਾਂ ’ਤੇ ਸੁੱਟੇ ਅੱਥਰੂ ਗੈਸ ਦੇ ਗੋਲਿਆਂ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ (ਚਡੂਨੀ) ਨੇ ਨੈਸ਼ਨਲ ਹਾਈਵੇਅ ’ਤੇ ਦੋ ਘੰਟਿਆਂ ਦਾ ਜਾਮ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਵਦੀਨ ਟੌਲ ਪਲਾਜ਼ੇ ’ਤੇ ਕਿਸਾਨ ਇਕੱਠੇ ਹੋਏ ਤੇ ਦੁਪਹਿਰ 12 ਵਜੇ ਰੋਡ ਨੂੰ ਜਾਮ ਕਰ ਦਿੱਤਾ।

Advertisement

Advertisement
Author Image

Advertisement
Advertisement
×