ਸਿਰਸਾ: ਪ੍ਰਿਯੰਕਾ ਗਾਂਧੀ ਨੇ ਸ਼ੈਲਜਾ ਦੇ ਹੱਕ ’ਚ ਰੋਡ ਸ਼ੋਅ ਕੀਤਾ
12:47 PM May 23, 2024 IST
ਪ੍ਰਭੂ ਦਿਆਲ
ਸਿਰਸਾ, 23 ਮਈ
ਛੇਵੇਂ ਗੇੜ ਦੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਥੇ ਇੰਡੀਆ ਗੱਠਜੋੜ ਦੀ ਉਮੀਦਵਾਰ ਕੁਮਾਰੀ ਸ਼ੈਲਜਾ ਦੇ ਹੱਕ ’ਚ ਰੋਡ ਸ਼ੋਅ ਕਰਕੇ ਲੋਕਾਂ ਨੂੰ ਵੋਟਾਂ ਦੀ ਅਪੀਲ ਕੀਤੀ। ਰੋਡ ਸ਼ੋਅ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ। ਰੋਡ ਸ਼ੋਅ ਦਾਣਾ ਮੰਡੀ ਦੇ ਗੇਟ ਨੰਬਰ ਇਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਅੰਬੇਡਕਰ ਚੌਕ ’ਚ ਸਮਾਪਤ ਹੋਇਆ।
Advertisement
Advertisement
Related News
Advertisement