ਸਿਰਸਾ: ਸਰਕਾਰੀ ਕਰਮਚਾਰੀ ਦਾ ਦਰਜਾ ਲੈਣ ਲਈ ਆਸ਼ਾ ਵਰਕਰਾਂ ਵੱਲੋਂ ਧਰਨਾ
01:46 PM Aug 14, 2023 IST
ਪ੍ਰਭੂ ਦਿਆਲ
ਸਿਰਸਾ, 14 ਅਗਸਤ
ਸਰਕਾਰੀ ਕਰਮਚਾਰੀ ਦਾ ਦਰਜਾ ਲੈਣ ਲਈ ਆਸ਼ਾ ਵਰਕਰਜ਼ ਯੂਨੀਅਨ ਨੇ ਇਥੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਜਦੋਂ ਤੱਕ ਸਰਕਾਰ ਆਸ਼ਾ ਵਰਕਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਨਹੀਂ ਦਿੰਦੀ, ਉਦੋਂ ਤੱਕ ਆਸ਼ਾ ਵਰਕਰਾਂ ਨੂੰ ਘੱਟੋ ਘੱਟ 26 ਹਜ਼ਾਰ ਰੁਪਏ ਮਹੀਨਾ ਤਨਖਾਹ ਦਿੱਤੀ ਜਾਏ।
Advertisement
Advertisement
Advertisement