ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਰਸਾ: ਮੀਂਹ ਨੇ ਅਧਿਕਾਰੀਆਂ ਦੇ ਦਾਅਵਿਆਂ ਦੀ ਪੋਲ ਖੋਲ੍ਹੀ

08:54 PM Jun 29, 2023 IST

ਪ੍ਰਭੂ ਦਿਆਲ

Advertisement

ਸਿਰਸਾ, 26 ਜੂਨ

ਇਥੇ ਦੇਰ ਰਾਤ ਭਰਵੇਂ ਮੀਂਹ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਾਵਿਆਂ ਦੀ ਪੋਲ ਮੁੜ ਖੋਲ੍ਹ ਦਿੱਤੀ ਹੈ। ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਸੜਕਾਂ ਪਾਣੀ ਨਾਲ ਭਰ ਗਈਆਂ ਹਨ। ਮੀਂਹ ਪੈਣ ਨਾਲ ਕਿਸਾਨ ਬਾਗੋ-ਬਾਗ ਹਨ ਤੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਝੋਨੇ ਦੀ ਲੁਆਈ ਨੇ ਜ਼ੋਰ ਫੜ ਲਿਆ ਹੈ।

Advertisement

ਵੱਖ-ਵੱਪ ਪਿੰਡਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਲਾਕੇ ਵਿੱਚ ਭਰਵਾਂ ਮੀਂਹ ਪਿਆ ਹੈ। ਮੀਂਹ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ ਦੀਆਂ ਅਨੇਕਾਂ ਸੜਕਾਂ ਤੇ ਗਲੀਆਂ ਪਾਣੀ ਨਾਲ ਭਰ ਗਈ। ਸੜਕਾਂ ‘ਤੇ ਪਾਣੀ ਭਰਨ ਨਾਲ ਆਵਾਜਾਈ ਪ੍ਰਭਾਵਿਤ ਹੋਈ ਹੈ। ਕਈ ਨਵੀਆਂ ਕਲੋਨੀਆਂ ‘ਚ ਵੀ ਪਾਣੀ ਭਰ ਗਿਆ ਹੈ।

Advertisement
Tags :
ਅਧਿਕਾਰੀਆਂਸਿਰਸਾ:ਖੋਲ੍ਹੀਦਾਅਵਿਆਂਮੀਂਹ