For the best experience, open
https://m.punjabitribuneonline.com
on your mobile browser.
Advertisement

ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’

12:09 PM Aug 09, 2024 IST
ਸਿਸੋਦੀਆ ਮਾਮਲਾ  ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’
Advertisement

ਚੰਡੀਗੜ੍ਹ, 9 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ, 2023 ਨੂੰ ਦਿੱਲੀ ਆਬਕਾਰੀ ਨੀਤੀ (ਜੋ ਹੁਣ ਰੱਦ ਹੋ ਚੁੱਕੀ ਹੈ) 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। -ਪੀਟੀਆਈ

Advertisement

Advertisement
Author Image

A.S. Walia

View all posts

Advertisement
Advertisement
×