For the best experience, open
https://m.punjabitribuneonline.com
on your mobile browser.
Advertisement

ਸਿਸੋਦੀਆ ਵੱਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼

10:23 PM Jul 06, 2023 IST
ਸਿਸੋਦੀਆ ਵੱਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼
Advertisement

ਨਵੀਂ ਦਿੱਲੀ, 6 ਜੁਲਾਈ
ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਅਾਈ ਤੇ ਈਡੀ ਦੇ ਕੇਸਾਂ ’ਚ ਜ਼ਮਾਨਤ ਲਈ ਅੱਜ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਆਪਣੀ ਅਪੀਲ ’ਚ ਦਿੱਲੀ ਹਾਈ ਕੋਰਟ ਦੇ ਦੋ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ ਜਿਸ ਨੇ ਉਨ੍ਹਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ ਸਨ। -ਪੀਟੀਆਈ

Advertisement

Advertisement
Tags :
Author Image

Advertisement
Advertisement
×