ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਟ ਨੇ ਮਜੀਠੀਆ ਨੂੰ ਮੁੜ ਸੰਮਨ ਭੇਜੇ

08:31 AM Aug 04, 2024 IST

ਪੱਤਰ ਪ੍ਰੇਰਕ
ਪਟਿਆਲਾ, 3 ਅਗਸਤ
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਪੈਸ਼ਲ ਜਾਂਚ ਟੀਮ (ਸਿੱਟ) ਵੱਲੋਂ 8 ਅਗਸਤ ਸਵੇਰੇ 10 ਵਜੇ ਮੁੜ ਤਲਬ ਕੀਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਨੂੰ ਸੰਮਨ ਭੇਜ ਦਿੱਤੇ ਗਏ ਹਨ। ਮਜੀਠੀਆ ਤੋਂ ਬਹੁਕਰੋੜੀ ਡਰੱਗਜ਼ ਮਾਮਲੇ ਵਿੱਚ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਜਦੋਂਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਗਈ ਸੀ ਪਰ ਕੁਝ ਹੋਰ ਸਵਾਲਾਂ ਦੀ ਜਾਣਕਾਰੀ ਲਈ ਉਨ੍ਹਾਂ ਨੂੰ ਮੁੜ ਬੁਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 18, 20, 23 ਅਤੇ 30 ਜੁਲਾਈ ਨੂੰ ਬੁਲਾਇਆ ਗਿਆ ਸੀ ਪਰ ਮਜੀਠੀਆ ਕੁਝ ਕਾਰਨਾਂ ਦਾ ਹਵਾਲਾ ਦੇ ਕੇ ਸਿੱਟ ਅੱਗੇ ਪੇਸ਼ ਨਹੀਂ ਹੋਏ ਸਨ। ਇਸੇ ਤਹਿਤ ਹੁਣ ਉਨ੍ਹਾਂ ਨੂੰ 8 ਅਗਸਤ ਨੂੰ ਪ‌ਟਿਆਲਾ ਵਿੱਚ ਹਾਜ਼ਰ ਹੋਣ ਲਈ ਬੁਲਾਇਆ ਗਿਆ ਹੈ।

Advertisement

Advertisement