For the best experience, open
https://m.punjabitribuneonline.com
on your mobile browser.
Advertisement

ਸੀਤਲਵਾੜ ਨੇ 2002 ਦੰਗਾ ਮਾਮਲਿਆਂ ’ਚ ਕੇਸ ਰੱਦ ਕਰਾਉਣ ਲਈ ਗੁਜਰਾਤ ਹਾਈ ਕੋਰਟ ਦਾ ਰੁਖ਼ ਕੀਤਾ

11:16 AM Aug 01, 2023 IST
ਸੀਤਲਵਾੜ ਨੇ 2002 ਦੰਗਾ ਮਾਮਲਿਆਂ ’ਚ ਕੇਸ ਰੱਦ ਕਰਾਉਣ ਲਈ ਗੁਜਰਾਤ ਹਾਈ ਕੋਰਟ ਦਾ ਰੁਖ਼ ਕੀਤਾ
Advertisement

ਅਹਿਮਦਾਬਾਦ, 1 ਅਗਸਤ
ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੇ 2002 ਦੇ ਦੰਗਿਆਂ ਦੇ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਝੂਠੇ ਸਬੂਤ ਘੜਨ ਦੇ ਦੋਸ਼ ਵਿੱਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਵੱਲੋਂ ਉਨ੍ਹਾਂ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਗੁਜਰਾਤ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਹਾਲ ਹੀ ਵਿੱਚ ਸੈਸ਼ਨ ਅਦਾਲਤ ਨੇ ਇਸ ਕੇਸ ਵਿੱਚ ਸੀਤਲਵਾੜ ਨੂੰ ਬਰੀ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਦੋਂ ਕਿ ਗੁਜਰਾਤ ਹਾਈ ਕੋਰਟ ਵੱਲੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਉਸੇ ਕੇਸ ਵਿੱਚ ਸੀਤਲਵਾੜ ਨੂੰ ਜ਼ਮਾਨਤ ਦੇ ਦਿੱਤੀ ਸੀ।

Advertisement

Advertisement
Advertisement
Author Image

Advertisement