ਸੀਤਾਰਮਨ ਆਈਐੱਮਐੱਫ ਦੀ ਡਿਪਟੀ ਐੱਮਡੀ ਨਾਲ ਮੁਲਾਕਾਤ ਕੀਤੀ
03:58 PM Aug 17, 2024 IST
Advertisement
ਨਵੀਂ ਦਿੱਲੀ, 17 ਅਗਸਤ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਦੀ ਪਹਿਲੀ ਉਪ ਪ੍ਰਬੰਧ ਨਿਰਦੇਸ਼ਕ ਗੀਤਾ ਗੋਪੀਨਾਥ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੀਤਾਰਮਨ ਨੇ ਕਿਹਾ ਕਿ ਭਾਰਤ ਆਈਐੱਮਐੱਫ ਨਾਲ ਆਪਣਾ ਸਹਿਯੋਗ ਵਧਾਉਣ ਲਈ ਹੋਰ ਮੌਕਿਆਂ ਦੀ ਖੋਜ ਕਰਨ ਲਈ ਤਿਆਰ ਹੈ। ਮੀਟਿੰਗ ਵਿੱਚ ਗੋਪੀਨਾਥ ਨੇ ਵਿੱਤੀ ਮਜ਼ਬੂਤੀ ਲਈ ਭਾਰਤ ਸਰਕਾਰ ਦੇ ਉਪਾਵਾਂ ਲਈ ਵਿੱਤ ਮੰਤਰੀ ਨੂੰ ਵਧਾਈ ਦਿੱਤੀ।
Advertisement
Advertisement