ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਸਾਮ 'ਚ ਹੜ੍ਹ ਕਾਰਨ ਸਥਿਤੀ ਗੰਭੀਰ

12:55 PM Jul 02, 2024 IST
ਭਾਰਤੀ ਹਵਾਈ ਸੈਨਾ ਵੱਲੋਂ ਬਚਾਏ 13 ਮਛੇਰੇ (PTI Photo)

ਗੁਹਾਟੀ, 2 ਜੁਲਾਈ

Advertisement

ਅਸਾਮ ਵਿਚ ਹੜ੍ਹ ਕਾਰਨ ਬਣੀ ਗੰਭੀਰ ਸਥਿਤੀ ਕਾਰਨ 6.5 ਲੱਖ ਲੋਕ ਪ੍ਰਭਵਿਤ ਹੋਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਹਾਵਈ ਸੈਨਾ ਦੇ ਜਵਾਨਾਂ ਨੇ ਡਿਬਰੂਗੜ੍ਹ ਜ਼ਿਲ੍ਹੇ ਵਿਚ ਫਸੇ 13 ਮਛੇਰਿਆਂ ਨੂੰ ਬਚਾਇਆ ਹੈ। ਆਫ਼ਤ ਪ੍ਰਬੰਧਨ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਹੜ੍ਹਾਂ ਕਾਰਨ ਡਿਬਰੂਗੜ੍ਹ ਜ਼ਿਲ੍ਹਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਇਹ ਖੇਤਰ ਲਗਤਾਰ ਛੇਵੇਂ ਦਿਨ ਵੀ ਪਾਣੀ ਵਿਚ ਡੁੱਬਿਆ ਹੋਇਆ ਹੈ। ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਕਿਹਾ ਬ੍ਰਹਮਪੁੱਤਰ ਨਦੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ ਅਤੇ ਮਸ਼ੀਨਾਂ ਰਾਹੀਂ ਸ਼ਹਿਰ ਵਿਚੋਂ ਪਾਣੀ ਕੱਢਣਾ ਸੰਭਵ ਨਹੀਂ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਹੜ੍ਹਾਂ ਕਾਰਨ 19 ਜ਼ਿਲਿ੍ਹਆਂ ਵਿਚ ਸਾਢੇ ਛੇ ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ। -ਪੀਟੀਆਈ

Advertisement
Advertisement
Tags :
asaamDibrugarhindian air force
Advertisement