ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਐੱਮਓ ਤੇ ਸੀਡੀਪੀਓ ਨੇ ਅਹੁਦੇ ਸੰਭਾਲੇ

06:51 AM Sep 08, 2024 IST

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿੱਚ ਡਾ. ਕੰਵਲਦੀਪ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਅਹੁਦਾ ਸੰਭਾਲ ਲਿਆ ਹੈ। ਉਹ ਪਹਿਲਾਂ ਮੁੱਖ ਮੰਤਰੀ ਦਫਤਰ ਚੰਡੀਗੜ੍ਹ ਵਿੱਚ ਤਾਇਨਾਤ ਸਨ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੀਆਂ ਬਦਲੀਆਂ ਤਹਿਤ ਕੋਮਲਪ੍ਰੀਤ ਕੌਰ ਨੇ ਬਤੌਰ ਬਾਲ ਵਿਕਾਸ ਪ੍ਰਾਜੈਕਟ ਅਫਸਰ ਸਰਹਿੰਦ ਦਾ ਚਾਰਜ ਸੰਭਾਲਿਆ ਹੈ। ਉਹ ਇਸ ਤੋਂ ਪਹਿਲਾਂ ਪਟਿਆਲਾ ਤੇ ਰਾਜਪੁਰਾ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਮੌਕੇ ਦਫਤਰ ਬਾਲ ਵਿਕਾਸ ਪ੍ਰਾਜੈਕਟ ਦੇ ਸਟਾਫ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੀ ਹਦਾਇਤ ਵੀ ਕੀਤੀ।

Advertisement

Advertisement