ਸਮ੍ਰਿਤੀ ਇਰਾਨੀ ਨੇ ਅਮੇਠੀ ਤੋਂ ਭਰਿਆ ਨਾਮਜ਼ਦਗੀ ਪੱਤਰ
06:02 PM Apr 29, 2024 IST
ਅਮੇਠੀ, 29 ਅਪਰੈਲ
Advertisement
ਕੇਂਦਰੀ ਮੰਤਰੀ ਅਤੇ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਨੇ ਅੱਜ ਅਮੇਠੀ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਰਾਨੀ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਅਤੇ ਹੋਰ ਨੇਤਾਵਾਂ ਨਾਲ ਕਾਗ਼ਜ਼ ਦਾਖ਼ਲ ਕਰਨ ਤੋਂ ਪਹਿਲਾਂ ਗੈਰੀਗੰਜ ਵਿੱਚ ਭਾਜਪਾ ਦਫ਼ਤਰ ਤੋਂ ਇੱਕ ਰੋਡ ਸ਼ੋਅ ਕੱਢਿਆ।
Advertisement
Advertisement
Advertisement