10 ਕਿੱਲੋ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ
06:49 AM Feb 07, 2025 IST
ਜਲੰਧਰ (ਹਤਿੰਦਰ ਮਹਿਤਾ):
Advertisement
ਐੱਸਟੀਐੱਫ ਜਲੰਧਰ ਰੇਂਜ ਨੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ 10 ਕਿੱਲੋ 163 ਗ੍ਰਾਮ ਹੈਰੋਇਨ ਦੀ ਖੇਪ ਸਣੇ ਤਸਕਰ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿਚ ਮੁਲਜ਼ਮ ਦੇ ਜੇਲ੍ਹ ’ਚ ਬੰਦ ਭੂਆ ਦੇ ਪੁੱਤਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
Advertisement
Advertisement