ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਕ ਵਿੱਚ ਹੁਣ ਤੱਕ ਚਾਂਦੀਪੁਰਾ ਵਾਇਰਸ ਦੇ 53 ਕੇਸ ਮਿਲੇ

11:06 PM Aug 06, 2024 IST

ਨਵੀਂ ਦਿੱਲੀ, 6 ਅਗਸਤ
ਭਾਰਤ ਵਿੱਚ ਹੁਣ ਤੱਕ ਚਾਂਦੀਪੁਰਾ ਵਾਇਰਸ ਦੇ 53 ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ’ਚੋਂ 51 ਗੁਜਰਾਤ ਜਦਕਿ 2 ਕੇਸ ਰਾਜਸਥਾਨ ’ਚੋਂ ਮਿਲੇ ਹਨ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਅੱਜ ਰਾਜ ਸਭਾ ਵਿੱਚ ਦਿੱਤੀ। ਉਨ੍ਹਾਂ ਇੱਕ ਸੁਆਲ ਦੇ ਲਿਖਤੀ ਜੁਆਬ ’ਚ ਦੱਸਿਆ ਕਿ ਚਾਂਦੀਪੁਰਾ ਵਾਇਰਸ ਦੇ ਕੁੱਲ 53 ਕੇਸਾਂ ’ਚੋਂ 19 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਸਾਰਿਆਂ ਦਾ ਸਬੰਧ ਗੁਜਰਾਤ ਨਾਲ ਹੈ।  -ਪੀਟੀਆਈ

Advertisement

Advertisement
Advertisement