For the best experience, open
https://m.punjabitribuneonline.com
on your mobile browser.
Advertisement

ਸੋਹਣ ਸਿੰਘ ਨੇ ਅਹੁਦਾ ਸੰਭਾਲਿਆ

06:36 AM Jul 28, 2024 IST
ਸੋਹਣ ਸਿੰਘ ਨੇ ਅਹੁਦਾ ਸੰਭਾਲਿਆ
ਚੌਕੀ ਇੰਚਾਰਜ ਸੋਹਣ ਸਿੰਘ।
Advertisement

ਰੂਪਨਗਰ

Advertisement

ਪੁਲੀਸ ਚੌਕੀ ਪੁਰਖਾਲੀ ਦੇ ਨਵੇਂ ਇੰਚਾਰਜ ਸੋਹਣ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ। ਉਹ ਸ੍ਰੀ ਚਮਕੌਰ ਸਾਹਿਬ ਤੋਂ ਬਦਲ ਕੇ ਇੱਥੇ ਆਏ ਹਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਇਲਾਕੇ ਅੰਦਰ ਅਮਨ ਸ਼ਾਂਤੀ ਕਾਇਮ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾਖੋਰੀ ਰੋਕਣ ਲਈ ਚਲਾਈ ਮੁਹਿੰਮ ਵਿੱਚ ਪੁਲੀਸ ਦਾ ਸਹਿਯੋਗ ਦੇਣ। -ਪੱਤਰ ਪ੍ਰੇਰਕ

Advertisement
Author Image

sanam grng

View all posts

Advertisement
Advertisement
×