ਸੋਮ ਪ੍ਰਕਾਸ਼ ਨੇ ਕੇਂਦਰੀ ਯੋਜਨਾਵਾਂ ਦਾ ਜਾਇਜ਼ਾ ਲਿਆ
08:37 AM Feb 24, 2024 IST
Advertisement
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਕੇਂਦਰੀ ਉਦਯੋਗ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਕੀਤੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ’ਤੇ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ।
Advertisement
Advertisement
Advertisement