For the best experience, open
https://m.punjabitribuneonline.com
on your mobile browser.
Advertisement

ਸੋਨੀਆ ਗਾਂਧੀ ਵੱਲੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ

08:00 PM May 23, 2024 IST
ਸੋਨੀਆ ਗਾਂਧੀ ਵੱਲੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ
**EDS: VIDEO GRAB VIA @INCIndia POSTED ON THURSDAY, MAY 23, 2024** New Delhi: Congress Parliamentary Party Chairperson Sonia Gandhi addresses the voters of Delhi via a video message. (PTI Photo)(PTI05_23_2024_000130B)
Advertisement

ਨਵੀਂ ਦਿੱਲੀ, 23 ਮਈ

Advertisement

ਦਿੱਲੀ ਵਿਚ ਲੋਕ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕਿਹਾ ਕਿ ਜਮਹੂਰੀਅਤ ਤੇ ਸੰਵਿਧਾਨ ਨੂੰ ਬਚਾਉਣ ਲਈ ਇਹ ਬਹੁਤ ਅਹਿਮ ਚੋਣਾਂ ਹਨ। ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਵਿਚ ਆਪਣੇ ਹਿੱਸੇ ਦਾ ਕੰਮ ਕਰਨ ਤੇ ਸਾਰੀਆਂ ਸੱਤ ਸੀਟਾਂ ’ਤੇ ’ਇੰਡੀਆ’ ਗੱਠਜੋੜ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ। ਸੋਨੀਆ ਗਾਂਧੀ, ਜੋ ਕਾਂਗਰਸ ਸੰਸਦੀ ਦਲ ਦੀ ਮੁਖੀ ਵੀ ਹਨ, ਨੇ ਜ਼ੋਰ ਦੇ ਕੇ ਆਖਿਆ ਕਿ ਲੋਕ ਸਭਾ ਚੋਣਾਂ ਬੇਰੁਜ਼ਗਾਰੀ, ਮਹਿੰਗਾਈ ਤੇ ਸੰਵਿਧਾਨਕ ਸੰਸਥਾਵਾਂ ’ਤੇ ਹਮਲੇ ਜਿਹੇ ਮੁੱਦਿਆਂ ’ਤੇ ਲੜੀਆਂ ਜਾ ਰਹੀਆਂ ਹਨ।

Advertisement
Author Image

A.S. Walia

View all posts

Advertisement
Advertisement
×