ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੋਨੀ ਦੀ ਗ੍ਰਿਫ਼ਤਾਰੀ: ਭਗਵੰਤ ਮਾਨ ਸਾਡੀ ਹਿੰਦੂ ਲੀਡਰਸ਼ਿਪ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ: ਕਾਂਗਰਸ

01:12 PM Jul 10, 2023 IST

ਨਵੀਂ ਦਿੱਲੀ, 10 ਜੁਲਾਈ
ਕਾਂਗਰਸ ਨੇ ਪੰਜਾਬ ਦੇ ਆਪਣੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਗ੍ਰਿਫਤਾਰੀ ਬਾਰੇ ਅੱਜ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਉਹ ਸੂਬੇ 'ਚ ਕਾਂਗਰਸ ਦੀ ਹਿੰਦੂ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ ਅਤੇ ਭਾਜਪਾ ਦੀ ਮਦਦ ਕਰਨਾ ਚਾਹੁੰਦੇ ਹਨ। ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਵੀ ਦਾਅਵਾ ਕੀਤਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕੇਂਦਰ ਸਰਕਾਰ ਵਾਂਗ ‘ਹੈੱਡਲਾਈਨ ਮੈਨੇਜਮੈਂਟ’ ਵਿੱਚ ਲੱਗੀ ਹੋਈ ਹੈ। ਉਧਰ ਅਦਾਲਤੀ ਕਾਰਵਾਈ ਤੋਂ ਬਾਅਦ ਸੋਨੀ ਨੇ ਸਿਹਤ ਖਰਾਬ ਹੋਣ ਅਤੇ ਬਲੱਡ ਪ੍ਰੈੱਸ਼ਰ ਵਧਣ ਦੀ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

Advertisement

Advertisement
Tags :
‘ਸਾਡੀਸਾਜ਼ਿਸ਼:ਸੋਨੀਹਿੰਦੂਕਾਂਗਰਸਖ਼ਿਲਾਫ਼ਗ੍ਰਿਫ਼ਤਾਰੀਭਗਵੰਤਲੀਡਰਸ਼ਿਪ
Advertisement