ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੱਖਣੀ ਕੋਰੀਆ ਨੇ ਆਪਣੇ ਦੂਜਾ ਜਾਸੂਸੀ ਸੈਟੇਲਾਈਟ ਲਾਂਚ ਕੀਤਾ

11:22 AM Apr 08, 2024 IST

ਸਿਓਲ, 8 ਅਪਰੈਲ
ਉੱਤਰੀ ਕੋਰੀਆ ਵੱਲੋਂ ਇਸ ਸਾਲ ਕਈ ਜਾਸੂਸੀ ਸੈਟੇਲਾਈਟ ਲਾਂਚ ਕਰਨ ਦੀ ਆਪਣੀ ਯੋਜਨਾ ਦੀ ਪੁਸ਼ਟੀ ਕਰਨ ਤੋਂ ਕੁਝ ਦਿਨ ਬਾਅਦ ਦੱਖਣੀ ਕੋਰੀਆ ਨੇ ਆਪਣਾ ਦੂਜਾ ਫੌਜੀ ਜਾਸੂਸੀ ਉਪਗ੍ਰਹਿ ਲਾਂਚ ਕੀਤਾ। ਉੱਤਰੀ ਕੋਰੀਆ ਨੇ ਪਿਛਲੇ ਸਾਲ ਨਵੰਬਰ ਵਿੱਚ ਅਤੇ ਦੱਖਣੀ ਕੋਰੀਆ ਨੇ ਪਿਛਲੇ ਸਾਲ ਦਸੰਬਰ ਵਿੱਚ ਆਪਣਾ ਪਹਿਲਾ ਜਾਸੂਸੀ ਉਪਗ੍ਰਹਿ ਲਾਂਚ ਕੀਤਾ ਸੀ। ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਵਧਦੇ ਤਣਾਅ ਕਾਰਨ ਦੋਵਾਂ ਦੇਸ਼ਾਂ ਨੇ ਕਿਹਾ ਕਿ ਉਨ੍ਹਾਂ ਦੇ ਉਪਗ੍ਰਹਿ ਇੱਕ ਦੂਜੇ 'ਤੇ ਨਜ਼ਰ ਰੱਖਣਗੇ ਅਤੇ ਆਪਣੀ ਮਿਜ਼ਾਈਲ ਹਮਲੇ ਦੀ ਸਮਰੱਥਾ ਨੂੰ ਵਧਾਉਣਗੇ।

Advertisement

Advertisement