ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੱਖਣੀ ਕੋਰੀਆ: ਮੀਂਹ ਕਾਰਨ ਲਾਪਤਾ ਲੋਕਾਂ ਦੀ ਭਾਲ ਲਈ ਮੁਹਿੰਮ; ਦਸ ਹਜ਼ਾਰ ਤੋਂ ਵੱਧ ਜਵਾਨ ਤਾਇਨਾਤ

06:55 PM Jul 18, 2023 IST
ਦੱਖਣੀ ਕੋਰੀਆ ਦੇ ਯੇਚਿਓਨ ਵਿੱਚ ਸੇਮ ਦਰਿਆ ’ਚ ਲਾਪਤਾ ਲੋਕਾਂ ਦੀ ਭਾਲ ਕਰਦੇ ਹੋਏ ਬਚਾਅ ਕਰਮੀ। -ਫੋਟੋ: ਪੀਟੀਆਈ

ਸਿਓਲ, 18 ਜੁਲਾਈ
ਦੱਖਣੀ ਕੋਰੀਆ ਵਿੱਚ ਹਫ਼ਤੇ ਭਰ ਤੋਂ ਪੈ ਰਹੇ ਜ਼ੋਰਦਾਰ ਮੀਂਹ ਕਾਰਨ ਢਿੱਗਾਂ ਡਿੱਗਣ ਅਤੇ ਹੋਰ ਘਟਨਾਵਾਂ ਵਿੱਚ ਲਾਪਤਾ ਦਸ ਲੋਕਾਂ ਦੀ ਭਾਲ ਲਈ ਅੱਜ ਬਚਾਅ ਮੁਹਿੰਮ ਚਲਾਈ ਗਈ। ਦੇਸ਼ ਦੀ ਫੌਜ ਨੇ ਬਚਾਅ ਕਾਰਜਾਂ ਵਿੱਚ ਸਹਾੲਿਤਾ ਲਈ ਦਸ ਹਜ਼ਾਰ ਤੋਂ ਵੱਧ ਜਵਾਨਾਂ ਨੂੰ ਤਾਇਨਾਤ ਕੀਤਾ ਹੈ। ਦੱਖਣੀ ਕੋਰੀਆ ਵਿੱਚ 9 ਜੁਲਾਈ ਤੋਂ ਹੋਰ ਰਹੀ ਜ਼ੋਰਦਾਰ ਬਰਸਾਤ ਕਾਰਨ 41 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਨੌਂ ਜਣੇ ਲਾਪਤਾ ਹਨ ਅਤੇ 35 ਹੋਰ ਜ਼ਖ਼ਮੀ ਹਨ। ਮੀਂਹ ਕਾਰਨ ਲਗਪਗ 12,780 ਲੋਕਾਂ ਨੂੰ ਘਰ ਛੱਡਣ ਲਈ ਮਜ਼ਬੂਰ ਹੋਣਾ ਪਿਆ ਅਤੇ ਕਰੀਬ 28,600 ਘਰ ਬਿਜਲੀ ਤੋਂ ਵਾਂਝੇ ਹਨ। -ਏਪੀ

Advertisement

Advertisement
Tags :
ਹਜ਼ਾਰਕਾਰਨਕੋਰੀਆਜਵਾਨਤਾਇਨਾਤਦੱਖਣੀਮੀਂਹਮੁਹਿੰਮਲਾਪਤਾਲੋਕਾਂ