ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

'ਆਪ' ਵਿਧਾਇਕ ਮਹਿੰਦਰ ਭਗਤ ਨੂੰ ਵਿਧਾਨ ਸਭਾ ਸਪੀਕਰ ਨੇ ਸਹੁੰ ਚੁਕਾਈ

05:24 PM Jul 17, 2024 IST
Photo Mohinder Bhagat/FB

ਚੰਡੀਗੜ੍ਹ, 17 ਜੁਲਾਈ

Advertisement

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ ਹਾਲ ਹੀ ਵਿਚ ਹੋਈ ਜ਼ਿਮਣੀ ਚੋਣ ਦੌਰਾਨ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਨ ਵਾਲੇ 'ਆਪ' ਉਮੀਦਵਾਰ ਮਹਿੰਦਰ ਭਗਤ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ ਹੈ। ਇਸ ਮੌਕੇ ਸੂਬੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ 'ਆਪ' ਵਿਧਾਇਕ ਵਜੋਂ ਅੰਗੁਰਾਲ ਦੇ ਅਸਤੀਫ਼ਾ ਦੇਣ ਕਾਰਨ ਇਹ ਸੀਟ ਖਾਲੀ ਹੋਣ ਤੋਂ ਬਾਅਦ ਜ਼ਿਮਨੀ ਚੋਣ ਕਰਵਾਈ ਗਈ ਸੀ। 13 ਜੁਲਾਈ ਨੂੰ ਆਏ ਨਤੀਜੇ ਦੌਰਾਨ ਭਗਤ ਨੂੰ 55,246 ਵੋਟਾਂ ਪਈਆਂ, ਜਦੋਂ ਕਿ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਲ ਨੂੰ 17,921 ਵੋਟਾਂ ਪਈਆਂ ਸਨ। ਮਹਿੰਦਰ ਭਗਤ ਪਿਛਲੇ ਸਾਲ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। -ਪੀਟੀਆਈ

 

Advertisement

 

 

Advertisement
Advertisement