For the best experience, open
https://m.punjabitribuneonline.com
on your mobile browser.
Advertisement

ਪੁਸਤਕ ‘ਵਾਰਿਸ ਤੋਂ ਹੀਰ’ ਬਾਰੇ ਵਿਸ਼ੇਸ਼ ਚਰਚਾ

06:57 AM Apr 18, 2024 IST
ਪੁਸਤਕ ‘ਵਾਰਿਸ ਤੋਂ ਹੀਰ’ ਬਾਰੇ ਵਿਸ਼ੇਸ਼ ਚਰਚਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਅੰਮ੍ਰਿਤਸਰ, 17 ਅਪਰੈਲ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਿਟਰੇਰੀ ਕਲੱਬ ਵੱਲੋਂ ਲੇਖਕ ਅਤੇ ਪੱਤਰਕਾਰ ਹਾਰੂਨ ਖਾਲਿਦ ਨਾਲ ਪੰਜਾਬੀ ਲੋਕ-ਕਥਾ ਹੀਰ ਰਾਂਝੇ ਦੀ ਕਹਾਣੀ ’ਤੇ ਉਨ੍ਹਾਂ ਦੀ ਨਵੀਂ ਪੁਸਤਕ ‘ਫਰੌਮ ਵਾਰਿਸ ਟੂ ਹੀਰ’ ਉੱਤੇ ਵਿਸ਼ੇਸ਼ ਵਿਚਾਰ ਚਰਚਾ ਕਰਵਾਈ ਗਈ। ਸ਼੍ਰੀ ਖਾਲਿਦ ਨੇ ਕਿੱਸਾ ਲੇਖਣੀ ਦੀ ਧਾਰਨਾ ਬਾਰੇ ਚਰਚਾ ਕੀਤੀ। ਉਨ੍ਹਾਂ ਆਪਣੀ ਰੀ-ਟੈਲੰਗ ਰਾਹੀਂ ਨਵੀਂ ਸਮਾਜਿਕ ਅਤੇ ਰਾਜਨੀਤਕ ਸੂਝ ਪ੍ਰਦਾਨ ਕਰਨ ਦਾ ਯਤਨ ਕੀਤਾ। ਸਮਾਗਮ ਦੀ ਪ੍ਰਧਾਨਗੀ ਅੰਗਰੇਜ਼ੀ ਵਿਭਾਗ ਤੋਂ ਡਾ. ਸੁਮਨੀਤ ਕੌਰ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਡਾ. ਮਲਕੀਅਤ ਸਿੰਘ ਨੇ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×