For the best experience, open
https://m.punjabitribuneonline.com
on your mobile browser.
Advertisement

ਏਅਰ ਇੰਡੀਆ ਅਤੇ ਇੰਡੀਗੋ ਦੀਆਂ ਵਿਸ਼ੇਸ਼ ਉਡਾਣਾਂ ਨੇ 400 ਤੋਂ ਵਧ ਲੋਕਾਂ ਨੂੰ ਬੰਗਲਾਦੇਸ਼ ਤੋਂ ਲਿਆਂਦਾ

12:55 PM Aug 07, 2024 IST
ਏਅਰ ਇੰਡੀਆ ਅਤੇ ਇੰਡੀਗੋ ਦੀਆਂ ਵਿਸ਼ੇਸ਼ ਉਡਾਣਾਂ ਨੇ 400 ਤੋਂ ਵਧ ਲੋਕਾਂ ਨੂੰ ਬੰਗਲਾਦੇਸ਼ ਤੋਂ ਲਿਆਂਦਾ
Advertisement

ਨਵੀਂ ਦਿੱਲੀ, 7 ਅਗਸਤ
ਅਰ ਇੰਡੀਆ ਅਤੇ ਇੰਡੀਗੋ ਨੇ ਢਾਕਾ ਲਈ ਵਿਸ਼ੇਸ਼ ਉਡਾਣਾਂ ਚਲਾਈਆਂ, ਜਿਸ ਨਾਲ ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਅਸਥਿਰ ਸਥਿਤੀ ਦੌਰਾਨ 400 ਤੋਂ ਵੱਧ ਲੋਕਾਂ ਨੂੰ ਲਿਆਂਦਾ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਬੁੱਧਵਾਰ ਸਵੇਰੇ 6 ਬੱਚਿਆਂ ਸਮੇਤ 205 ਲੋਕਾਂ ਨੂੰ ਢਾਕਾ ਤੋਂ ਨਵੀਂ ਦਿੱਲੀ ਲੈ ਕੇ ਆਈ। ਏਅਰਲਾਈਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਇੰਡੀਗੋ ਦੀ ਵਿਸ਼ੇਸ਼ ਉਡਾਣ ਨੇ ਮੰਗਲਵਾਰ ਨੂੰ ਬੰਗਲਾਦੇਸ਼ ਤੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਢਾਕਾ ਤੋਂ ਕੋਲਕਾਤਾ ਲਈ ਉਡਾਣ ਭਰੀ। -ਪੀਟੀਆਈ

Advertisement

Advertisement
Author Image

A.S. Walia

View all posts

Advertisement
Advertisement
×