ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਲੋਵਾਨੀਆ ਤੋਂ ਪੁੱਜੇ ਪ੍ਰੋਫ਼ੈਸਰ ਵੱਲੋਂ ਭਾਸ਼ਨ

08:04 AM Feb 10, 2024 IST

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੂੰ ਸਲੋਵੈਨੀਆ ਤੋਂ ਪੁੱਜੇ ਪ੍ਰੋ. ਜੇਨੈਜ਼ ਪਲਵੈਕ ਨੇ ਰਸਾਇਣ ਵਿਗਿਆਨ ਦੇ ਵਿਸ਼ੇ ਨਾਲ ਸਬੰਧਤ ਭਾਸ਼ਨ ਦਿੱਤਾ ਤੇ ਡੀ.ਐੱਨ.ਏ. ਦੀਆਂ ਬਣਤਰਾਂ ਦੇ ਹਵਾਲੇ ਨਾਲ ਗੱਲ ਕੀਤੀ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਵੀ ਵਿਚਾਰ ਪੇਸ਼ ਕੀਤੇ। ਵਿਭਾਗ ਮੁਖੀ ਪ੍ਰੋ. ਮੁਹੰਮਦ ਯੂਸਫ਼ ਨੇ ਵੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰੋ. ਅਸ਼ੋਕ ਮਲਿਕ, ਪ੍ਰੋ. ਬਲਜੀਤ ਸਿੰਘ ਅਤੇ ਡਾ. ਪੂਨਮ ਪਤਿਆਰ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। -ਖੇਤਰੀ ਪ੍ਰਤੀਨਿਧ

Advertisement

Advertisement