ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਤਾ ਗੰਗਾ ਕਾਲਜ ’ਚ ਮਹਿਲਾ ਦਿਵਸ ’ਤੇ ਭਾਸ਼ਣ

08:07 AM Mar 29, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਖੰਨਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਡਾ.ਅੰਕਦੀਪ ਕੌਰ ਅਟਵਾਲ ਨੇ ‘ਲਿੰਗ ਸਾਮਾਨਤਾ ਸ਼ਕਤੀਕਰਨ ਜਾਂ ਦਬਦਬਾ ਦਾ ਇਕ ਹੋਰ ਰੂਪ’ ਵਿਸ਼ੇ ਸਬੰਧੀ ਮਰਦ ਤੇ ਔਰਤ ਦੀ ਬਰਾਬਰੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋ.ਅਗਮਨਯੋਤ ਕੌਰ ਟਿਵਾਣਾ ਅਤੇ ਪ੍ਰੋ.ਸੰਦੀਪ ਕੌਰ ਚੀਮਾ ਨੇ ਦੱਸਿਆ ਕਿ ਅੱਜ ਦੇ ਸਮੇਂ ਔਰਤ ਹਰ ਖੇਤਰ ਵਿਚ ਮਰਦ ਦੇ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵੱਧਦੀ ਹੋਈ ਦੇਸ਼ ਦਾ ਨਾਂਅ ਰੋਸ਼ਨ ਕਰ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਲੜਕੀਆਂ ਨੂੰ ਚੰਗੀ ਸਿੱਖਿਆ ਦਿੱਤੀ ਜਾਵੇ ਤਾਂ ਜੋ ਆਪਣੇ ਸੁਪਨੇ ਪੂਰੇ ਕਰ ਸਕਣ। ਪ੍ਰਿੰਸੀਪਲ ਡਾ.ਗਗਨਦੀਪ ਨੇ ਡਾ.ਅਟਵਾਲ ਵੱਲੋਂ ਦਿੱਤੀ ਵੱਡਮੁੱਲੀ ਜਾਣਕਾਰੀ ਲਈ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement