For the best experience, open
https://m.punjabitribuneonline.com
on your mobile browser.
Advertisement

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ

07:07 AM May 09, 2024 IST
ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 8 ਮਈ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਹੈ। ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×