ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਬੀਆਈ ਵੱਲੋਂ 600 ਨਵੀਆਂ ਸ਼ਾਖਾਵਾਂ ਖੋਲ੍ਹਣ ਦਾ ਐਲਾਨ

06:54 AM Oct 03, 2024 IST

ਨਵੀਂ ਦਿੱਲੀ:

Advertisement

ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਮੌਜੂਦਾ ਵਿੱਤੀ ਵਰ੍ਹੇ (2024-25) ਵਿੱਚ 600 ਨਵੀਆਂ ਸ਼ਾਖਾਵਾਂ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਬੈਂਕ ਦੇ ਚੇਅਰਮੈਨ ਸੀਐੱਸ ਸ਼ੈਟੀ ਨੇ ਕਿਹਾ ਹੈ ਕਿ ਐੱਸਬੀਆਈ ਵੱਡੇ ਰਿਹਾਇਸ਼ੀ ਇਲਾਕਿਆਂ ਸਮੇਤ ਉਭਰਦੇ ਖੇਤਰਾਂ ਵਿੱਚ ਕਾਰੋਬਾਰ ਦੇ ਮੌਕਿਆਂ ਦਾ ਲਾਭ ਉਠਾਉਣ ਲਈ ਦੇਸ਼ ਭਰ ਵਿੱਚ 600 ਨਵੀਆਂ ਸ਼ਾਖਾਵਾਂ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਰਿਹਾਇਸ਼ੀ ਕਲੋਨੀਆਂ ਸਾਡੇ ਦਾਇਰੇ ਵਿੱਚ ਨਹੀਂ ਹਨ। ਮੌਜੂਦਾ ਵਿੱਤੀ ਵਰ੍ਹੇ ’ਚ ਲਗਪਗ 600 ਸ਼ਾਖਾਵਾਂ ਖੋਲ੍ਹਣ ਦੀ ਯੋਜਨਾ ਬਣਾ ਰਹੇ ਹਾਂ। -ਪੀਟੀਆਈ

Advertisement
Advertisement