ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਿਊਬਵੈੱਲ ਲਾਉਣ ਦਾ ਕੰਮ ਸ਼ੁਰੂ ਕਰਵਾਇਆ

07:10 AM Sep 19, 2024 IST
ਟਿਊਬਵੈੱਲ ਲਾਉਣ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਸਵਿੰਦਰ ਕੌਰ ਧੰਜੂ ਤੇ ਹੋਰ। -ਫੋਟੋ: ਨੌਗਾਵਾਂ

ਦੇਵੀਗੜ੍ਹ: ਇੱਥੋਂ ਦੇ ਪਿੰਡ ਭੰਬੂਆਂ ਵਿੱਚ ਜਲ ਸਪਲਾਈ ਯੋਜਨਾ ਦਾ ਟਿਊਬਵੈੱਲ ਖਰਾਬ ਹੋਣ ਕਾਰਨ ਉਥੇ ਨਵਾਂ ਟਿਊਬਵੈੱਲ ਲਗਾਉਣ ਦੀ ਸ਼ੁਰੂਆਤ ‘ਆਪ’ ਦੇ ਮਹਿਲਾ ਵਿੰਗ ਜ਼ਿਲ੍ਹਾ ਪਟਿਆਲਾ ਦੀ ਪ੍ਰਧਾਨ ਸਵਿੰਦਰ ਕੌਰ ਧੰਜੂ ਅਤੇ ਵਿਧਾਇਕ ਦੇ ਪੀਏ ਗੁਰਪ੍ਰੀਤ ਸਿੰਘ ਗੁਰੀ ਨੇ ਟੱਕ ਲਗਾ ਕੇ ਕੀਤੀ। ਇਸ ਮੌਕੇ ਸਰਪੰਚ ਗੁਰਮੀਤ ਸਿੰਘ, ਨੰਬਰਦਾਰ ਬਲਦੇਵ ਸਿੰਘ ਭੰਬੂਆਂ, ਗੁਰਮੀਤ ਸਿੰਘ ਸਰਪੰਚ, ਪ੍ਰੇਮ ਸਿੰਘ ਬਿੱਟੂ, ਸੋਮ ਲਾਲ ਸ਼ਰਮਾ ਤੇ ਸਤੀਸ਼ ਕੁਮਾਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement