For the best experience, open
https://m.punjabitribuneonline.com
on your mobile browser.
Advertisement

ਸੂਬਾਈ ਬੇਸਬਾਲ: ਲੁਧਿਆਣਾ ਦੀਆਂ ਲੜਕੀਆਂ ਬਣੀਆਂ ਚੈਂਪੀਅਨ

07:42 AM Sep 13, 2024 IST
ਸੂਬਾਈ ਬੇਸਬਾਲ  ਲੁਧਿਆਣਾ ਦੀਆਂ ਲੜਕੀਆਂ ਬਣੀਆਂ ਚੈਂਪੀਅਨ
ਲੁਧਿਆਣਾ ਦੀ ਜੇਤੂ ਟੀਮ ਪ੍ਰਬੰਧਕਾਂ ਨਾਲ।
Advertisement

ਲੁਧਿਆਣਾ (ਸਤਵਿੰਦਰ ਬਸਰਾ):

Advertisement

ਪੰਜਾਬ ਬੇਸਬਾਲ ਐਸੋਸੀਏਸ਼ਨ ਵੱਲੋਂ ਕਰਵਾਈ 12ਵੀਂ ਜੂਨੀਅਰ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿਪ ਵਿੱਚ ਲੁਧਿਆਣਾ ਦੀਆਂ ਲੜਕੀਆਂ ਨੇ ਜਿੱਤ ਹਾਸਲ ਕੀਤੀ। ਸਥਾਨਕ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਿੱਲ ਵਿੱਚ ਹੋਏ ਫਾਈਨਲ ’ਚ ਲੁਧਿਆਣਾ ਨੇ ਸੰਗਰੂਰ ਨੂੰ 12-1 ਅੰਕਾਂ ਨਾਲ ਹਰਾਇਆ। ਐਸੋਸੀਏਸ਼ਨ ਦੇ ਸਕੱਤਰ ਇੰਜਨੀਅਰ ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਤੀਜੇ ਸਥਾਨ ਲਈ ਫਿਰੋਜ਼ਪੁਰ ਤੇ ਪਟਿਆਲਾ ਵਿਚਾਲੇ ਹੋਏ ਮੁਕਾਬਲੇ ’ਚ ਫਿਰਜ਼ੋਪੁਰ ਦੀ ਟੀਮ 13-6 ਨਾਲ ਜੇਤੂ ਰਹੀ।

Advertisement

Advertisement
Author Image

joginder kumar

View all posts

Advertisement