ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰੀ ਪੈਸੇ ਦੀ ਦੁਰਵਰਤੋਂ ਕਰ ਰਹੀ ਹੈ ਸੂਬਾ ਸਰਕਾਰ: ਬਾਜਵਾ

07:06 AM Jul 25, 2024 IST

ਚੰਡੀਗੜ੍ਹ (ਟਨਸ):

Advertisement

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਵੱਲੋਂ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੂਬੇ ਭਰ ਵਿੱਚ ਕੀਤੀਆਂ ਸਿਆਸੀ ਰੈਲੀਆਂ ’ਤੇ ਕਥਿਤ ਤੌਰ ’ਤੇ ਸਰਕਾਰੀ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪਏ ਖਰਚ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਬਠਿੰਡਾ ਵਿੱਚ ਮੌੜ ਰੈਲੀ ’ਤੇ ਟੈਕਸ ਭਰਨ ਵਾਲਿਆਂ ਦੇ ਪੈਸੇ ਵਿੱਚੋਂ 4.16 ਕਰੋੜ ਰੁਪਏ ਖ਼ਰਚ ਕੀਤੇ ਸਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਹਵਾਈ ਯਾਤਰਾ ਦਾ ਖਰਚਾ ਵੀ ਚੁੱਕਿਆ। ਇਹ ਸਿੱਧੇ ਤੌਰ ’ਤੇ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਟੈਕਸ ਦੇ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ।

Advertisement
Advertisement
Advertisement