ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰੇ ’ਚੋਂ ਚੋਰੀ ਕਰਨ ਵਾਲਾ ਕਾਬੂ

08:32 AM Aug 12, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 11 ਅਗਸਤ
ਝਬਾਲ ਪੁਲੀਸ ਨੇ ਇਲਾਕੇ ਦੇ ਪਿੰਡ ਨੂਰਪੂਰ ਦੇ ਗੁਰਦੁਆਰਾ ਸਿੰਘ ਸਭਾ ’ਚੋਂ ਸ਼ੁੱਕਰਵਾਰ-ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਲੰਗਰ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦਕਿ ਉਸ ਦਾ ਦੂਸਰਾ ਸਾਥੀ ਫਰਾਰ ਹੈ| ਪੁਲੀਸ ਅਧਿਕਾਰੀ ਏਐੱਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਮਾਨੋਚਾਹਲ ਕਲਾਂ ਦੇ ਵਾਸੀ ਵਰਿੰਦਰ ਸਿੰਘ ਬੌਬੀ ਵਜੋਂ ਅਤੇ ਫਰਾਰ ਹੋਏ ਵਿਅਕਤੀ ਸ਼ਨਾਖਤ ਦੀ ਮੱਦੀ ਦੇ ਤੌਰ ’ਤੇ ਕੀਤੀ ਗਈ ਹੈ| ਗੁਰਦੁਆਰਾ ਦੇ ਗ੍ਰੰਥੀ ਖਜ਼ਾਨ ਸਿੰਘ ਨੇ ਦੱਸਿਆ ਕਿ ਉਹ ਜਦੋਂ ਸ਼ਨਿਚਰਵਾਰ ਦੀ ਸਵੇਰ ਵੇਲੇ ਨਿਤਨੇਮ ਕਰਨ ਲਈ ਉੱਠਿਆ ਤਾਂ ਉਸ ਨੇ ਦੇਖਿਆ ਕਿ ਲੰਗਰ ਹਾਲ ਤੋਂ ਚਾਹ ਬਣਾਉਣ ਵਾਲਾ ਸਗਲਾ, ਪੱਖਾ, ਗੈਸ ਸਿਲੰਡਰ ਅਤੇ ਕੜਾਹੀ ਆਦਿ ਗਾਇਬ ਸੀ।

Advertisement

Advertisement