ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕੋ, ਲੱਗਦੈ ਇਸ ਪਾਸੇ ਕੁੱਝ ਨਹੀਂ ਕੀਤਾ ਜਾ ਰਿਹਾ: ਸੁਪਰੀਮ ਕੋਰਟ
01:57 PM Nov 10, 2023 IST
ਨਵੀਂ ਦਿੱਲੀ, 10 ਨਵੰਬਰ
ਸੁਪਰੀਮ ਕੋਰਟ ਨੇ ਦਿੱਲੀ ਤੇ ਐੱਨਸੀਆਰ ’ਚ ਹਵਾ ਪ੍ਰਦੂਸ਼ਣ ਬਾਰੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣੀਆਂ ਪੈਣਗੀਆਂ। ਸਰਵਉੱਚ ਅਦਾਲਤ ਨੇ ਕਿਹਾ,‘ਸਾਡੇ ਕੋਲ ਬਹੁਤ ਸਾਰੀਆਂ ਰਿਪੋਰਟਾਂ ਅਤੇ ਕਮੇਟੀਆਂ ਹਨ ਪਰ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਹੋ ਰਿਹਾ। ਅਸੀਂ ਨਤੀਜੇ ਦੇਖਣਾ ਚਾਹੁੰਦੀ ਹਾਂ, ਅਸੀਂ ਤਕਨੀਕੀ ਵਿਅਅਤੀ ਨਹੀਂ।’
Advertisement
Advertisement