ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਹਾਣੀ ਸੰਗ੍ਰਹਿ ‘ਚਿਕਨ ਸ਼ਾਪ’ ਲੋਕ ਅਰਪਣ

07:07 AM Oct 01, 2023 IST
ਕਹਾਣੀ ਸੰਗ੍ਰਹਿ ਲੋਕ ਅਰਪਣ ਕਰਦੇ ਹੋਏ ਮੰਚ ਦੇ ਅਹੁਦੇਦਾਰ। -ਫੋਟੋ: ਕਰਨ ਭੀਖੀ

ਭੀਖੀ: ਸ਼ਹੀਦ ਭਗਤ ਯਾਦਗਾਰੀ ਲਾਇਬ੍ਰੇਰੀ ਵਿੱਚ ਨਵਯੁੱਗ ਸਾਹਿਤ ਕਲਾ ਮੰਚ ਵੱਲੋਂ ਕਹਾਣੀਕਾਰ ਅਨੇਮਨ ਸਿੰਘ ਦਾ ਕਹਾਣੀ ਸੰਗ੍ਰਹਿ ‘ਚਿਕਨ ਸ਼ਾਪ’ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕਹਾਣੀਕਾਰ ਭੁਪਿੰਦਰ ਫੌਜੀ ਨੇ ਕਿਹਾ ਕਿ ਅਨੇਮਨ ਸਿੰਘ ਵੱਖਰੀ ਸ਼ੈਲੀ ਦਾ ਕਹਾਣੀਕਾਰ ਹੈ, ਜੋ ਸਮਾਜ ਦੀਆਂ ਬਰੀਕੀਆਂ ਆਪਣੀ ਕਹਾਣੀ ਉਭਾਰਦਾ ਹੈ। ਮੰਚ ਸਰਪ੍ਰਸਤ ਲੱਖਾ ਸਿੰਘ ਜੇਈ ਨੇ ਕਿਹਾ ਕਿ ਅਨੇਮਨ ਦੀ ਇਹ ਵਿਸ਼ੇਸ਼ਤਾ ਹੈ ਕਿ ਪਾਠਕ ਇੱਕ ਵਾਰ ਕਹਾਣੀ ਪੜ੍ਹਨਾ ਸ਼ੁਰੂ ਕਰ ਕੇ ਇਸ ਨੂੰ ਵਿਚਾਲੇ ਨਹੀਂ ਛੱਡ ਸਕਦਾ। ਮੰਚ ਸਕੱਤਰ ਅਮਰੀਕ ਭੀਖੀ ਨੇ ਸਭਨਾਂ ਦਾ ਧੰਨਵਾਦ ਕੀਤਾ। ਅਨੇਮਨ ਸਿੰਘ ਨੇ ਕਿਹਾ ਕਿ ਉਹ ਪੰਜਾਬੀ ਸਾਹਿਤ ਲਈ ਕਹਾਣੀਆਂ ਦੀ ਸਿਰਜਣਾ ਕਰਦਾ ਰਹੇਗਾ। -ਪੱਤਰ ਪ੍ਰੇਰਕ

Advertisement

Advertisement