For the best experience, open
https://m.punjabitribuneonline.com
on your mobile browser.
Advertisement

ਠੇਕਾ ਬਿਜਲੀ ਕਾਮਿਆਂ ਵੱਲੋਂ ਧਰਨਾ

07:50 AM Feb 10, 2024 IST
ਠੇਕਾ ਬਿਜਲੀ ਕਾਮਿਆਂ ਵੱਲੋਂ ਧਰਨਾ
Advertisement

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਕੰਟਰੈਕਚੂਅਲ ਵਰਕਰਜ਼ ਯੂਨੀਅਨ ਨੇ ਪਾਵਰਕੌਮ ਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸਾਥ ਨਾਲ ਪੱਛਮੀ ਜ਼ੋਨ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਜਥੇਬੰਦਕ ਆਗੂ ਗੁਰਵਿੰਦਰ ਸਿੰਘ ਪੰਨੂ ਅਤੇ ਰਾਜੇਸ਼ ਕੁਮਾਰ ਨੇ ਕਿਹਾ ਕਿ ਮਹਿਕਮੇ ’ਚ ਕੰਪਨੀਆਂ ਦੇ ਦਾਖ਼ਲੇ ਬਾਅਦ ਮੁਲਾਜ਼ਮਾਂ ਦਾ ਇਕਸਾਰ ਕੰਮ ਹੋਣ ਦੇ ਬਾਵਜੂਦ ਵੱਖੋ-ਵੱਖਰਾ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਵਾਹਨ ਤੇ ਪੈਟਰੋਲ ਭੱਤਾ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਛੇ ਮਹੀਨੇ ਬੀਤਣ ’ਤੇ ਵੀ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ ਜਿਸ ਲਈ ਫਿਰ ਸੰਘਰਸ਼ ਕਰਨਾ ਪੈ ਰਿਹਾ ਹੈ।

Advertisement

Advertisement
Author Image

joginder kumar

View all posts

Advertisement
Advertisement
×