ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਟਰੋਲ ਪੰਪ ਮਾਲਕਾਂ ਵੱਲੋਂ ਹੜਤਾਲ ਮੁਲਤਵੀ

08:44 AM Jul 02, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਜੁਲਾਈ
ਦਿੱਲੀ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਆਪਣੀ ਐਲਾਨੀ ਹੜਤਾਲ ਮੁਲਤਵੀ ਕਰ ਦਿੱਤੀ ਹੈ, ਜਿਸ ਨਾਲ ਪ੍ਰਦੂਸ਼ਣ ਕੰਟਰੋਲ ਪ੍ਰਮਾਣੀਕਰਨ ਕੇਂਦਰਾਂ (ਪੀਯੂਸੀ) ਨੂੰ ਅੱਜ ਕੰਮ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ। ਇਹ ਫੈਸਲਾ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਦੇ ਭਰੋਸੇ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਸੀ ਕਿ ਫੀਸ ਵਾਧੇ ਦੀ ਉਨ੍ਹਾਂ ਦੀ ਮੰਗ ਦੀ ਸਮੀਖਿਆ ਕੀਤੀ ਜਾ ਰਹੀ ਹੈ। ਪੈਟਰੋਲ ਪੰਪ ਐਸੋਸੀਏਸ਼ਨਾਂ ਨੇ ਸੋਮਵਾਰ ਤੋਂ ਪੀਯੂਸੀ ਸਰਟੀਫਿਕੇਸ਼ਨ ਸੇਵਾਵਾਂ ਨੂੰ ਰੋਕਣ ਦੇ ਇਰਾਦੇ ਨਾਲ ਹੜਤਾਲ ਦਾ ਐਲਾਨ ਕੀਤਾ ਸੀ। ਉਨ੍ਹਾਂ ਮੰਗ ਕਰ ਰਹੇ ਸਨ ਕਿ ਐਮੀਸ਼ਨ ਟੈਸਟ ਕਰਵਾਉਣ ਲਈ ਫੀਸਾਂ ਵਿੱਚ ਵਾਧਾ ਕੀਤਾ ਜਾਵੇ, ਜਿਸ ਵਿੱਚ 2011 ਤੋਂ ਬਾਅਦ ਸੋਧ ਨਹੀਂ ਕੀਤੀ ਗਈ ਹੈ। ਹਾਲਾਂਕਿ ਸਰਕਾਰੀ ਅਧਿਕਾਰੀਆਂ ਨਾਲ ਲੜੀਵਾਰ ਵਿਚਾਰ-ਵਟਾਂਦਰੇ ਤੋਂ ਬਾਅਦ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ।

Advertisement

Advertisement
Advertisement