For the best experience, open
https://m.punjabitribuneonline.com
on your mobile browser.
Advertisement

ਐੱਸਟੀਐੱਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

07:06 AM Oct 18, 2024 IST
ਐੱਸਟੀਐੱਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਵੇਰਕਾ ਮਿਲਕ ਪਲਾਂਟ ਦਾ ਦੌਰਾ ਕਰਦੇ ਹੋਏ ਵਿਦਿਆਰਥੀ। ਫੋਟੋ: ਧੋਥੜ
Advertisement

ਗੁਰਾਇਆ (ਨਿੱਜੀ ਪੱਤਰ ਪ੍ਰੇਰਕ): ਐੱਸ.ਟੀ.ਐੱਸ ਵਰਲਡ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਲੰਧਰ ਸਥਿਤ ਵੇਰਕਾ ਮਿਲਕ ਪਲਾਂਟ ਦਾ ਸਿੱਖਿਅਕ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੁੱਧ ਦੀ ਪ੍ਰੋਸੈਸਿੰਗ ਪ੍ਰਣਾਲੀ, ਦੁੱਧ ਦੀ ਗੁਣਵੱਤਾ ਦੀ ਜਾਂਚ, ਦੁੱਧ ਤੋਂ ਬਣਨ ਵਾਲੇ ਪਦਾਰਥ ਅਤੇ ਸਾਫ਼ ਸਫ਼ਾਈ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਮੌਕੇ ਸਕੂਲ ਦੇ ਅਧਿਆਪਕ ਸਵੇਨਿਕਾ, ਅਨੁਰਾਧਾ, ਮਨਜੀਤ ਕੌਰ, ਨਿਸ਼ੂ ਜੋਸ਼ੀ, ਜੋਤੀ ਅਤੇ ਪ੍ਰਿਯਾ ਮੌਜੂਦ ਸਨ। ਪ੍ਰਭਜੋਤ ਕੌਰ ਗਿੱਲ ਨੇ ਵਿਦਿਆਰਥੀ ਨੂੰ ਦੱਸਿਆ ਕਿ ਸਾਨੂੰ ਕਿਤਾਬੀ ਗਿਆਨ ਤੋਂ ਉੱਪਰ ਉੱਠ ਕੇ ਸਵੈ ਗਿਆਨ ਪ੍ਰਾਪਤ ਕਰਨਾ ਚਾਹੀਦਾ ਹੈ।

Advertisement

Advertisement
Advertisement
Author Image

sukhwinder singh

View all posts

Advertisement