ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਅੱਗ ਮਾਮਲਾ: ਸੱਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੁਅੱਤਲੀ ਦੀ ਸਿਫ਼ਾਰਸ਼

06:56 AM Oct 23, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 22 ਅਕਤੂਬਰ
ਡੀਸੀ ਅੰਬਾਲਾ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ’ਤੇ ਕਾਬੂ ਨਾ ਪਾ ਸਕਣ ਵਾਲੇ ਸੱਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਡੀਸੀ ਨੇ ਕਿਹਾ ਹੈ ਕਿ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਇਨ੍ਹਾਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਡਿਊਟੀ ’ਤੇ ਲਾਏ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਲਾਪਰਵਾਹੀ ਵਰਤਣ ਅਤੇ ਰੁਚੀ ਨਾ ਲੈਣ ’ਤੇ ਤੁਰੰਤ ਪ੍ਰਭਾਵ ਤੋਂ ਮੁਅੱਤਲੀ ਦੇ ਹੁਕਮ ਜਾਰੀ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

Advertisement

Advertisement