ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਐੱਨਡੀਯੂ ਵੱਲੋਂ ਵਿਦਿਆਰਥੀ ਕਾਊਂਸਲਿੰਗ ਸੈੱਲ ਸਥਾਪਤ

07:14 AM Jun 19, 2024 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 18 ਜੂਨ
ਗੁਰੂ ਨਾਨਕ ਦੇਵ ’ਵਰਸਿਟੀ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਉਣ ਦੇਣ ਲਈ ਯੂਨੀਵਰਸਿਟੀ ਵੱਲੋਂ ਵਿਦਿਆਰਥੀ ਕਾਊਂਸਲਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਇੰਜਨੀਅਰਿੰਗ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਸ਼ਰਮਾ ਨੂੰ ਇਸ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਾਜਨੀਤੀ ਸ਼ਾਸਤਰ ਵਿਭਾਗ ਤੋਂ ਡਾ. ਸਤਨਾਮ ਸਿੰਘ ਦਿਓਲ ਅਤੇ ਕੈਮਿਸਟਰੀ ਵਿਭਾਗ ਤੋਂ ਡਾ. ਵਿਪਨ ਕੁਮਾਰ ਸੈੱਲ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਉਣਗੇ। ਦਾਖਲਿਆਂ ਨਾਲ ਸਬੰਧਤ ਸਹਾਇਤਾ ਪ੍ਰਾਪਤ ਕਰਨ ਲਈ ਵਿਦਿਆਰਥੀ ਮੋਬਾਈਲ ਨੰਬਰ 82838-59800, 84277-00177 ਅਤੇ 81463-00146 ’ਤੇ ਸੰਪਰਕ ਕਰ ਸਕਦੇ ਹਨ।

Advertisement

Advertisement