ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਨੇ ਹਰੀ ਦੀਵਾਲੀ ਮਨਾਈ

11:10 AM Nov 10, 2023 IST
ਸਟਾਲਾਂ ਦਾ ਜਾਇਜ਼ਾ ਲੈਂਦੇ ਹੋਏ ਪ੍ਰਿੰਸੀਪਲ ਨਵਜੋਤ ਕੌਰ।

ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਨੇ ਪਟਾਕੇ ਰਹਤਿ ਦੀਵਾਲੀ ਨੂੰ ਉਤਸ਼ਾਹਤਿ ਕਰਨ ਲਈ ਗਰੀਨ ਦੀਵਾਲੀ ਮਨਾਈ। ਕਾਲਜ ਦੀ ਇਹ ਵਾਤਾਵਰਣ ਪੱਖੀ ਪਹਿਲਕਦਮੀ ਚੰਡੀਗੜ੍ਹ ਪ੍ਰਸ਼ਾਸਨ ਦੇ ਵਾਤਾਵਰਨ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ। ਸਮਾਗਮ ਦਾ ਉਦਘਾਟਨ ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਕੀਤਾ। ਵਿਦਿਆਰਥੀਆਂ ਨੇ ਪਟਾਕਿਆਂ ਦੀ ਵਰਤੋਂ ਨਾ ਕਰਨ ਦੀ ਸਹੁੰ ਚੁੱਕੀ ਅਤੇ ਪਟਾਕੇ ਰਹਤਿ ਦੀਵਾਲੀ ਦੇ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨ ਵਾਲੀ ਰੈਲੀ ਕੀਤੀ । ਇਸ ਮੌਕੇ ਐਸਜੀਜੀਐਸਸੀ ਵਿਦਿਆਰਥੀ ਸਵੈ-ਸਹਾਇਤਾ ਸਮੂਹਾਂ ਅਤੇ ਛੋਟੇ ਪੱਧਰ ਦੀਆਂ ਮਹਿਲਾ ਉੱਦਮੀਆਂ ਵੱਲੋਂ ਸਟਾਲ ਲਾਏ ਗਏ। ਇਸ ਮੌਕੇ ਗਰੀਨ ਦੀਵਾਲੀ, ਸਵੱਛ ਦੀਵਾਲੀ ਵਿਸ਼ੇ ’ਤੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। -ਟਨਸ

Advertisement

Advertisement
Advertisement