ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਣੀ ’ਚ ਡੁੱਬਣ ਕਾਰਨ ਵਿਦਿਆਰਥੀ ਦੀ ਮੌਤ

07:24 AM Jul 12, 2023 IST

ਪੱਤਰ ਪ੍ਰੇਰਕ
ਬਨੂੜ, 11 ਜੁਲਾਈ
ਚਿਤਕਾਰਾ ਯੂਨੀਵਰਸਿਟੀ ਦੇ ਗਰਾਊਂਡ ਵਿੱਚ ਭਰੇ ਮੀਂਹ ਦੇ ਪਾਣੀ ’ਚ ਡੁੱਬਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ ਬੀਐੱਸਸੀ ਦੇ ਦੂਜੇ ਸਮੈਸਟਰ ਦਾ ਵਿਦਿਆਰਥੀ ਸੀ। ਮ੍ਰਿਤਕ ਦੀ ਪਛਾਣ ਹਰੀਸ਼ ਕੁਮਾਰ ਦਰਪਰੇ (20) ਪੁੱਤਰ ਕਿਸ਼ੋਰ ਕੁਮਾਰ ਦਰਪਰੇ, ਵਾਸੀ ਜਬਲਪੁਰ ਮੱਧ ਪ੍ਰਦੇਸ਼ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੀ ਸ਼ਾਮ ਨੂੰ ਉਹ ਰਾਤ ਸਮੇਂ ਯੂਨੀਵਰਸਿਟੀ ਵਿੱਚ ਆਏ ਪਾਣੀ ਨੂੰ ਵੇਖ ਕੇ ਘਬਰਾ ਗਿਆ ਅਤੇ ਯੂਨੀਵਰਸਿਟੀ ਦੇ ਗਰਾਊਂਡ ਵਿੱਚ ਡਿੱਗ ਗਿਆ। ਉਸ ਦੇ ਦੋਸਤਾਂ ਅਨੁਸਾਰ ਜਦੋਂ ਉਹ ਹੋਸਟਲ ’ਚ ਨਾ ਪਰਤਿਆ ਉਨ੍ਹਾਂ ਨੇ ਬਾਹਰ ਦੇਖਿਆ ਤੇ ਉਹ ਗਰਾਊਂਡ ਵਿੱਚ ਭਰੇ ਪਾਣੀ ਵਿੱਚ ਡਿੱਗਿਆ ਪਿਆ ਸੀ। ਉਹ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

Advertisement
Tags :
ਕਾਰਨਡੁੱਬਣਪਾਣੀ:ਵਿਦਿਆਰਥੀ
Advertisement