ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀ ਮੋਹਰੀ

10:17 AM Nov 05, 2024 IST

 

Advertisement

ਫ਼ਤਹਿਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਨੇ ਸੀਟੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਏ ਗਏ ਧਨਕ-ਕਮ-ਦੀਵਾਲੀ ਕਾਰਨੀਵਲ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਵਿਤਾ ਮੁਕਾਬਲੇ ਵਿੱਚ ਏਕਮਪ੍ਰੀਤ ਕੌਰ ਜਮਾਤ ਨੌਵੀਂ ਨੇ ਪਹਿਲਾ, ਭਾਸ਼ਣ ਮੁਕਾਬਲੇ ਵਿੱਚ ਨਵਜੋਤ ਕੌਰ ਜਮਾਤ ਬਾਰ੍ਹਵੀਂ ਨੇ ਤੀਸਰਾ ਅਤੇ ਸਾਇੰਸ ਮਾਡਲ ਬਣਾਉਣ ਦੇ ਮੁਕਾਬਲੇ ਵਿੱਚ ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਅਬੀਕਰਨ ਸਿੰਘ ਜਮਾਤ ਬਾਰ੍ਹਵੀਂ ਨੇ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮ.ਡੀ. ਰਣਜੀਤ ਕੌਰ ਸੰਧੂ ਤੇ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੱਤੀ ਹੈ।

Advertisement
Advertisement